Bible Language

Leviticus 18:3 (NLV) New Life Verson

Versions

PAV   ਮਿਸਰ ਦੇ ਦੇਸ ਦੇ ਕਰਤੱਬ ਦੇ ਅਨੁਸਾਰ ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਤੁਸਾਂ ਨਾ ਕਰਨਾ, ਅਤੇ ਕਨਾਨ ਦੇ ਦੇਸ ਦੇ ਕਰਤੱਬ ਦੇ ਅਨੁਸਾਰ ਜਿੱਥੇ ਮੈਂ ਤੁਹਾਨੂੰ ਲਿਆਉਂਦਾ ਹਾਂ ਤੁਸਾਂ ਨਾ ਕਰਨਾ, ਨਾ ਤੁਸਾਂ ਉਨ੍ਹਾਂ ਦੀਆਂ ਰੀਤਾਂ ਵਿੱਚ ਚੱਲਨਾ
IRVPA   ਤੁਸੀਂ ਮਿਸਰ ਦੇ ਦੇਸ ਦੇ ਕੰਮਾਂ ਦੇ ਅਨੁਸਾਰ ਨਾ ਕਰਨਾ, ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਅਤੇ ਨਾ ਕਨਾਨ ਦੇ ਕੰਮਾਂ ਦੇ ਅਨੁਸਾਰ ਕਰਨਾ, ਜਿੱਥੇ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਨਾ ਹੀ ਤੁਸੀਂ ਉਨ੍ਹਾਂ ਦੀਆਂ ਰੀਤਾਂ ਅਨੁਸਾਰ ਚੱਲਣਾ।