Bible Language

Leviticus 18:4 (NLV) New Life Verson

Versions

PAV   ਤੁਸਾਂ ਮੇਰਿਆਂ ਨਿਆਵਾਂ ਨੂੰ ਕਰਨਾ ਅਤੇ ਉਨ੍ਹਾਂ ਦੇ ਵਿੱਚ ਤੁਰਨ ਲਈ ਮੇਰੀਆਂ ਰੀਤਾਂ ਨੂੰ ਧਿਆਨ ਰੱਖਣਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ
IRVPA   ਤੁਸੀਂ ਮੇਰੇ ਹੀ ਨਿਯਮਾਂ ਨੂੰ ਮੰਨਣਾ ਅਤੇ ਮੇਰੀਆਂ ਹੀ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।