Bible Language

Leviticus 18:5 (NLV) New Life Verson

Versions

PAV   ਸੋ ਤੁਸਾਂ ਮੇਰੀਆਂ ਬਿਧਾਂ ਅਤੇ ਮੇਰਿਆਂ ਨਿਆਵਾਂ ਨੂੰ ਧਿਆਨ ਰੱਖਣਾ। ਜੇ ਕੋਈ ਉਨ੍ਹਾਂ ਨੂੰ ਪੂਰਾ ਕਰੇ ਤਾਂ ਉਹ ਇਨ੍ਹਾਂ ਵਿੱਚ ਜੀਉਂਦਾ ਰਹੇਗਾ। ਮੈਂ ਹੀ ਯਹੋਵਾਹ ਹਾਂ।।
IRVPA   ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰਨਾ। ਜਿਹੜਾ ਇਨ੍ਹਾਂ ਦੀ ਪਾਲਣਾ ਕਰੇਗਾ, ਉਹ ਇਨ੍ਹਾਂ ਦੇ ਕਾਰਨ ਜੀਉਂਦਾ ਰਹੇਗਾ। ਮੈਂ ਹੀ ਯਹੋਵਾਹ ਹਾਂ। PEPS