Bible Language

Leviticus 19:14 (NLV) New Life Verson

Versions

PAV   ਤੂੰ ਡੋਰੇ ਨੂੰ ਗਾਲਾਂ ਨਾ ਕੱਢੀ, ਨਾ ਅੰਨ੍ਹੇ ਨੂੰ ਠੋਕਰ ਖਿਲਾਵੀਂ, ਪਰ ਆਪਣੇ ਪਰਮੇਸ਼ੁਰ ਤੋਂ ਡਰੀਂ। ਮੈਂ ਯਹੋਵਾਹ ਹਾਂ।।
IRVPA   ਤੂੰ ਬਹਿਰੇ ਨੂੰ ਗਾਲਾਂ ਨਾ ਕੱਢੀ ਅਤੇ ਨਾ ਅੰਨ੍ਹੇ ਨੂੰ ਠੋਕਰ ਖਿਲਾਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ। ਮੈਂ ਯਹੋਵਾਹ ਹਾਂ। PEPS