Bible Language

Leviticus 19:31 (NLV) New Life Verson

Versions

PAV   ਤੁਸੀਂ ਉਨ੍ਹਾਂ ਦੀ ਵੱਲ ਧਿਆਨ ਨਾ ਕਰੋ ਜਿਨ੍ਹਾਂ ਦੇ ਦੇਉ ਯਾਰ ਹਨ, ਨਾ ਜਾਦੂਗਰਾਂ ਦੇ ਮਗਰ ਲੱਗੋ ਜੋ ਉਨ੍ਹਾਂ ਨਾਲ ਭ੍ਰਿਸ਼ਟ ਨਾ ਹੋ ਜਾਓ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
IRVPA   ਤੁਸੀਂ ਝਾੜਾ-ਫੂਕੀ ਕਰਨ ਵਾਲਿਆਂ ਅਤੇ ਭੂਤ ਕੱਢਣ ਵਾਲਿਆਂ ਵੱਲ ਨਾ ਮੁੜਨਾ ਅਤੇ ਉਨ੍ਹਾਂ ਦੇ ਪਿੱਛੇ ਲੱਗ ਕੇ ਭਰਿਸ਼ਟ ਨਾ ਹੋ ਜਾਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। PEPS