Bible Language

Leviticus 19:34 (NLV) New Life Verson

Versions

PAV   ਪਰ ਜਿਹੜਾ ਓਪਰਾ ਤੁਹਾਡੇ ਵਿੱਚ ਵੱਸਦਾ ਹੈ ਸੋ ਤੁਹਾਨੂੰ ਅਜਿਹਾ ਹੋਵੇ ਜਿਹਾ ਆਪਣੇ ਵਿੱਚ ਜੰਮਿਆਂ ਹੋਵੇ ਅਤੇ ਤੂੰ ਉਸ ਦੇ ਨਾਲ ਆਪਣੇ ਜਿਹਾ ਪਿਆਰ ਕਰੀਂ ਕਿਉਂ ਜੋ ਤੁਸੀਂ ਮਿਸਰ ਦੇ ਦੇਸ ਵਿੱਚ ਓਪਰੇ ਸਾਓ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
IRVPA   ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ ਵਿੱਚ ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। PEPS