Versions
PAV ਉਹ ਓਸੇ ਦਿਨ ਜਿਸ ਦਿਨ ਵਿੱਚ ਤੁਸੀਂ ਉਸ ਨੂੰ ਚੜ੍ਹਾਓ ਅਤੇ ਅਗਲੇ ਭਲਕ ਖਾਧੀ ਜਾਏ ਅਤੇ ਜੇ ਕਦੀ ਤੀਜੇ ਦਿਨ ਤੋੜੀ ਕੁਝ ਰਹਿ ਜਾਏ ਤਾਂ ਉਹ ਅੱਗ ਵਿੱਚ ਸਾੜੀ ਜਾਵੇ
IRVPA ਜਿਸ ਦਿਨ ਤੁਸੀਂ ਬਲੀ ਚੜ੍ਹਾਓ, ਉਸ ਦਾ ਮਾਸ ਉਸੇ ਦਿਨ ਅਤੇ ਦੂਜੇ ਦਿਨ ਵੀ ਖਾਓ ਪਰ ਜੋ ਕੁਝ ਤੀਜੇ ਦਿਨ ਤੱਕ ਬਚਿਆ ਰਹੇ, ਉਹ ਅੱਗ ਵਿੱਚ ਸਾੜਿਆ ਜਾਵੇ।