Bible Language

Leviticus 1:13 (NLV) New Life Verson

Versions

PAV   ਪਰ ਉਸ ਦੀਆਂ ਆਂਦ੍ਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਸਾਰਾ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਅੱਗੇ ਇੱਕ ਹੋਮ ਬਲੀ ਅਰਥਾਤ ਸੁਗੰਧਤਾ ਦੀ ਅੱਗ ਦੀ ਭੇਟ ਹੈ।।
IRVPA   ਪਰ ਉਸ ਦੀਆਂ ਆਂਦਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਇਹ ਸਭ ਕੁਝ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਲਈ ਹੋਮ ਬਲੀ ਅਤੇ ਸੁਗੰਧਤਾ ਲਈ ਅੱਗ ਦੀ ਇੱਕ ਭੇਟ ਹੈ।” PEPS