Bible Language

Leviticus 20:19 (NLV) New Life Verson

Versions

PAV   ਅਤੇ ਤੂੰ ਆਪਣੀ ਮਾਂ ਦੀ ਭੈਣ ਅਤੇ ਆਪਣੇ ਪਿਉ ਦੀ ਭੈਣ ਦਾ ਨੰਗੇਜ ਨਾ ਉਘਾੜੀਂ ਕਿਉਂ ਜੋ ਉਹ ਆਪਣੇ ਸਾਕ ਨੂੰ ਉਘਾੜਣਾ ਹੈ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ
IRVPA   ਤੂੰ ਆਪਣੀ ਮਾਂ ਦੀ ਭੈਣ ਅਤੇ ਆਪਣੇ ਪਿਤਾ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀਆਂ ਨਜ਼ਦੀਕੀ ਰਿਸ਼ਤੇਦਾਰ ਹਨ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਹੀ ਜੁੰਮੇ ਹੋਵੇ।