Bible Language

Leviticus 20:2 (NLV) New Life Verson

Versions

PAV   ਨਾਲੇ ਤੂੰ ਇਸਰਾਏਲੀਆਂ ਨੂੰ ਆਖੀਂ, ਜਿਹੜਾ ਇਸਰਾਏਲੀਆਂ ਵਿੱਚੋਂ ਯਾ ਉਨ੍ਹਾਂ ਓਪਰਿਆਂ ਵਿੱਚੋਂ, ਜੋ ਇਸਰਾਏਲ ਵਿੱਚ ਵੱਸਦੇ ਹਨ ਆਪਣੇ ਵੰਸ ਵਿੱਚੋਂ ਕੋਈ ਜਣਾ ਮੋਲਕ ਦੇਵ ਨੂੰ ਦੇਵੇ ਤਾਂ ਉਹ ਜਰੂਰ ਵੱਢਿਆ ਜਾਵੇ। ਦੇਸ ਦੇ ਲੋਕ ਉਸ ਨੂੰ ਵੱਟਿਆ ਨਾਲ ਮਾਰ ਸੁੱਟਣ
IRVPA   ਤੂੰ ਇਸਰਾਏਲੀਆਂ ਨੂੰ ਇਹ ਵੀ ਆਖੀਂ, ਜਿਹੜਾ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ, ਜੋ ਇਸਰਾਏਲ ਵਿੱਚ ਵੱਸਦੇ ਹਨ, ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਨੂੰ ਦੇਵੇ, ਤਾਂ ਉਹ ਜ਼ਰੂਰ ਹੀ ਮਾਰਿਆ ਜਾਵੇ। ਦੇਸ ਦੇ ਲੋਕ ਉਸ ਨੂੰ ਪੱਥਰਾਂ ਨਾਲ ਮਾਰ ਸੁੱਟਣ।