Bible Language

Leviticus 20:22 (NLV) New Life Verson

Versions

PAV   ਸੋ ਤੁਸਾਂ ਮੇਰੀਆਂ ਸਭਨਾਂ ਬਿਧਾਂ ਅਤੇ ਮੇਰਿਆਂ ਸਭਨਾਂ ਨਿਆਵਾਂ ਨੂੰ ਮੰਨਕੇ ਪੂਰਾ ਕਰਨਾ ਭਈ ਉਹ ਦੇਸ ਜਿਸ ਦੇ ਵਿੱਚ ਵੱਸਣ ਲਈ ਮੈਂ ਤੁਹਾਨੂੰ ਲਿਜਾਂਦਾ ਹਾਂ ਤੁਹਾਨੂੰ ਉਗਲਾਛ ਨਾ ਦੇਵੇ
IRVPA   ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਮੇਰੇ ਸਾਰੇ ਨਿਯਮਾਂ ਨੂੰ ਮੰਨ ਕੇ ਪਾਲਣਾ ਕਰਨਾ ਤਾਂ ਜੋ ਉਹ ਦੇਸ ਜਿਸ ਦੇ ਵਿੱਚ ਵੱਸਣ ਲਈ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਤੁਹਾਨੂੰ ਉਗਲ ਨਾ ਦੇਵੇ।