Versions
PAV ਨਾਲੇ ਮਨੁੱਖ ਯਾ ਤੀਵੀਂ ਜਿਸ ਦਾ ਦੇਉ ਯਾਰ ਹੈ ਯਾਂ ਜਾਦੂਗਰ ਹੈ ਜਰੂਰ ਵੱਢੀ ਜਾਵੇ, ਓਹ ਉਨ੍ਹਾਂ ਨੂੰ ਵੱਟਿਆਂ ਨਾਲ ਮਾਰ ਸੁੱਟਣ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ।।
IRVPA ਜੇਕਰ ਕੋਈ ਪੁਰਖ ਜਾਂ ਇਸਤਰੀ ਝਾੜਾ-ਫੂਕੀ ਕਰਨ ਵਾਲੇ ਜਾਂ ਭੂਤ ਕੱਢਣ ਵਾਲੇ ਹੋਣ, ਤਾਂ ਉਹ ਜ਼ਰੂਰ ਹੀ ਮਾਰੇ ਜਾਣ। ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਸੁੱਟਣਾ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇਗਾ। PE