Bible Language

Leviticus 20:3 (NLV) New Life Verson

Versions

PAV   ਅਤੇ ਮੈਂ ਉਸ ਮਨੁੱਖ ਦਾ ਵਿਰੋਧੀ ਬਣਾਗਾਂ ਅਤੇ ਮੈਂ ਉਸ ਨੂੰ ਉਸ ਦਿਆਂ ਲੋਕਾਂ ਵਿੱਚੋਂ ਵੱਢਾਂ ਗਾ ਕਿਉਂਜੋ ਮੇਰੇ ਪਵਿੱਤ੍ਰ ਅਸਥਾਨ ਅਸ਼ੁੱਧ ਕਰਨ ਲਈ ਅਤੇ ਮੇਰੇ ਪਵਿੱਤ੍ਰ ਨਾਮ ਦੇ ਬਦਨਾਮ ਕਰਨ ਲਈ ਉਸ ਨੇ ਆਪਣੇ ਵੰਸ ਵਿੱਚੋਂ ਮੋਲਕ ਦੇਵ ਅੱਗੇ ਚੜ੍ਹਾਇਆ
IRVPA   ਮੈਂ ਉਸ ਮਨੁੱਖ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰਾਂਗਾ ਕਿਉਂ ਜੋ ਉਸ ਨੇ ਮੇਰੇ ਪਵਿੱਤਰ ਸਥਾਨ ਨੂੰ ਅਸ਼ੁੱਧ ਕਰਨ ਅਤੇ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਕਰਨ ਲਈ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਪਰਾਏ ਦੇਵਤੇ ਮੋਲਕ ਦੇ ਅੱਗੇ ਚੜ੍ਹਾਇਆ।