Bible Language

Leviticus 21:10 (NLV) New Life Verson

Versions

PAV   ਅਤੇ ਉਹ ਜੋ ਆਪਣੇ ਭਰਾਵਾਂ ਵਿੱਚ ਪ੍ਰਧਾਨ ਜਾਜਕ ਹੈ ਜਿਸ ਦੇ ਸਿਰ ਉੱਤੇ ਮਸਹ ਕਰਨ ਦਾ ਤੇਲ ਪਿਆ ਅਤੇ ਜੋ ਲੀੜੇ ਪਾਉਣ ਲਈ ਥਾਪਿਆ ਹੈ ਸੋ ਆਪਣਾ ਸਿਰ ਨੰਗਾ ਨਾ ਕਰੇ, ਨਾ ਆਪਣੇ ਕੱਪੜੇ ਪਾੜੇ
IRVPA   ਉਹ ਜੋ ਆਪਣੇ ਭਰਾਵਾਂ ਵਿੱਚ ਪ੍ਰਧਾਨ ਜਾਜਕ ਹੈ, ਜਿਸ ਦੇ ਸਿਰ ਉੱਤੇ ਮਸਹ ਕਰਨ ਦਾ ਤੇਲ ਪਾਇਆ ਗਿਆ ਹੈ ਅਤੇ ਜੋ ਪਵਿੱਤਰ ਬਸਤਰ ਪਾਉਣ ਲਈ ਥਾਪਿਆ ਹੈ, ਉਹ ਆਪਣਾ ਸਿਰ ਨੰਗਾ ਨਾ ਕਰੇ ਅਤੇ ਨਾ ਹੀ ਆਪਣੇ ਬਸਤਰ ਪਾੜੇ।