Bible Language

Leviticus 21:14 (NLV) New Life Verson

Versions

PAV   ਰੰਡੀ ਨੂੰ ਯਾ ਕੱਢੀ ਹੋਈ ਤੀਵੀਂ ਨੂੰ, ਯਾ ਭਿੱਟੜ ਨੂੰ. ਯਾ ਕੰਜਰੀ ਨੂੰ, ਇਨ੍ਹਾਂ ਤੋਂ ਨਾ ਵਿਆਹਵੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਵਹੁਟੀ ਵਿਆਹਵੇ
IRVPA   ਉਹ ਕਿਸੇ ਵਿਧਵਾ, ਜਾਂ ਛੱਡੀ ਹੋਈ, ਜਾਂ ਭਰਿਸ਼ਟ ਜਾਂ ਵੇਸਵਾ ਇਸਤਰੀ ਨਾਲ ਵਿਆਹ ਨਾ ਕਰੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ।