Bible Language

Leviticus 21:21 (NLV) New Life Verson

Versions

PAV   ਹਾਰੂਨ ਜਾਜਕ ਦੀ ਸੰਤਾਨ ਵਿੱਚੋਂ ਜਿਸ ਮਨੁੱਖ ਨੂੰ ਬੱਜ ਹੋਵੇ, ਸੋ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਚੜ੍ਹਾਉਣਲਈ ਨੇੜੇ ਨਾ ਆਵੇ ਉਸ ਨੂੰ ਬੱਜ ਜੋ ਲੱਗੀ ਹੋਈ ਹੈ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨੇੜੇ ਨਾ ਆਵੇ
IRVPA   ਹਾਰੂਨ ਜਾਜਕ ਦੇ ਵੰਸ਼ ਵਿੱਚੋਂ ਜਿਸ ਕਿਸੇ ਮਨੁੱਖ ਵਿੱਚ ਕੋਈ ਦੋਸ਼ ਹੋਵੇ, ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ। ਕਿਉਂ ਜੋ ਉਸ ਵਿੱਚ ਦੋਸ਼ ਹੈ, ਇਸ ਲਈ ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ।