Bible Language

Leviticus 23:20 (NLV) New Life Verson

Versions

PAV   ਅਤੇ ਜਾਜਕ ਉਨ੍ਹਾਂ ਪਹਿਲੇ ਫਲ ਦੀ ਰੋਟੀ ਸਣੇ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ਅਤੇ ਦੋਹਾਂ ਲੇਲਿਆਂ ਸਣੇ ਉਹ ਜਾਜਕ ਦੇ ਲਈ ਯਹੋਵਾਹ ਦੇ ਅੱਗੇ ਪਵਿੱਤ੍ਰ ਹੋਣ
IRVPA   ਤਦ ਜਾਜਕ ਉਨ੍ਹਾਂ ਲੇਲਿਆਂ ਨੂੰ ਪਹਿਲੇ ਫਲ ਦੀ ਰੋਟੀ ਸਮੇਤ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ਅਤੇ ਉਹ ਜਾਜਕ ਦੇ ਲਈ ਯਹੋਵਾਹ ਦੇ ਅੱਗੇ ਪਵਿੱਤਰ ਹੋਣ।