Versions
PAV ਸੱਤ ਦਿਨ ਤੋੜੀ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣੀ, ਅੱਠਵੇਂ ਦਿਨ ਤੁਹਾਡੇ ਲਈ ਪਵਿੱਤ੍ਰ ਮੇਲਾ ਹੋਵੇ, ਅਤੇ ਤੁਸਾਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣੀ। ਇਹ ਇੱਕ ਖਾਸ ਮੇਲੇ ਦਾ ਦਿਨ ਹੈ, ਤੁਸਾਂ ਉਸ ਦੇ ਵਿਚ ਕੋਈ ਕੰਮ ਧੰਦਾ ਨਾ ਕਰਨਾ
IRVPA ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ, ਅੱਠਵੇਂ ਦਿਨ ਤੁਹਾਡੀ ਪਵਿੱਤਰ ਸਭਾ ਹੋਵੇ, ਅਤੇ ਤੁਸੀਂ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ। ਇਹ ਇੱਕ ਖ਼ਾਸ ਸਭਾ ਦਾ ਦਿਨ ਹੈ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।” PEPS