Bible Language

Leviticus 27:30 (NLV) New Life Verson

Versions

PAV   ਅਤੇ ਧਰਤੀ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀ ਦਾ, ਭਾਵੇਂ ਬਿਰਛਾਂ ਦੇ ਫਲਾਂ ਦਾ ਹੋਵੇ ਸੋ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤ੍ਰ ਹੈ
IRVPA   ਧਰਤੀ ਦੀ ਉਪਜ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀਜਾਂ ਦਾ, ਭਾਵੇਂ ਰੁੱਖਾਂ ਦੇ ਫ਼ਲਾਂ ਦਾ ਹੋਵੇ, ਉਹ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤਰ ਹੈ।