Versions
PAV ਤੇ ਜੇ ਉਹ ਪਸੂ ਹੋਵੇ ਜਿਹਾ ਲੋਕ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ ਤਾਂ ਸਭ ਕੁਝ ਉਨ੍ਹਾਂ ਵਿੱਚੋਂ ਜੋ ਯਹੋਵਾਹ ਦੇ ਅੱਗੇ ਚੜ੍ਹਾਏ ਜਾਂਦੇ ਹਨ, ਪਵਿੱਤ੍ਰ ਹੋਵੇਗਾ
IRVPA ਜੇਕਰ ਉਹ ਉਨ੍ਹਾਂ ਪਸ਼ੂਆਂ ਵਿੱਚੋਂ ਹੋਵੇ, ਜਿਨ੍ਹਾਂ ਨੂੰ ਲੋਕ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਤਾਂ ਉਹ ਸਭ ਕੁਝ ਜੋ ਉਨ੍ਹਾਂ ਪਸ਼ੂਆਂ ਵਿੱਚੋਂ ਯਹੋਵਾਹ ਦੇ ਅੱਗੇ ਚੜ੍ਹਾਇਆ ਜਾਂਦਾ ਹੈ, ਪਵਿੱਤਰ ਹੋਵੇਗਾ।