Bible Language

Leviticus 2:11 (NLV) New Life Verson

Versions

PAV   ਮੈਦੇ ਦੀ ਭੇਟ ਵਿੱਚ ਜੋ ਤੁਸਾਂ ਯਹੋਵਾਹ ਦੇ ਅੱਗੇ ਲਿਆਉਣੀ ਕੁਝ ਖ਼ਮੀਰ ਨਾ ਹੋਵੇ ਕਿਉਂ ਜੋ ਤੁਸਾਂ ਯਹੋਵਾਹ ਦੇ ਅੱਗੇ ਕਿਸੇ ਅੱਗ ਦੀ ਭੇਟ ਵਿੱਚ ਨਾ ਖ਼ਮੀਰ ਨਾ ਕੁਝ ਸ਼ਹਿਤ ਸਾੜਨਾ।।
IRVPA   “ਕੋਈ ਵੀ ਮੈਦੇ ਦੀ ਭੇਟ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਓ ਉਸ ਵਿੱਚ ਕੁਝ ਖ਼ਮੀਰ ਨਾ ਹੋਵੇ, ਤੁਸੀਂ ਯਹੋਵਾਹ ਦੇ ਲਈ ਕਿਸੇ ਅੱਗ ਦੀ ਭੇਟ ਵਿੱਚ ਖ਼ਮੀਰ ਅਤੇ ਸ਼ਹਿਦ ਨਾ ਸਾੜਿਓ।