Bible Language

Leviticus 5:17 (NLV) New Life Verson

Versions

PAV   ਜੇ ਕੋਈ ਪ੍ਰਾਣੀ ਪਾਪ ਕਰੇ ਅਤੇ ਯਹੋਵਾਹ ਦੀਆਂ ਆਗਿਆਂ ਵਿੱਚ ਜਿਹੜੀਆਂ ਕਰਨ ਜੋਗ ਨਹੀਂ ਹਨ ਉਨ੍ਹਾਂ ਗੱਲਾਂ ਵਿੱਚੋਂ ਕਿਸੇ ਨੂੰ ਕਰੇ, ਭਾਵੇਂ ਉਸ ਨੂੰ ਖਬਰ ਭੀ ਨਾ ਹੋਵੇ ਤਾਂ ਭੀ ਉਹ ਦੋਸ਼ੀ ਹੈ ਅਤੇ ਆਪਣਾ ਪਾਪ ਚੁੱਕੇ
IRVPA   ਜੇਕਰ ਕੋਈ ਮਨੁੱਖ ਪਾਪ ਕਰੇ ਅਤੇ ਅਜਿਹਾ ਕੰਮ ਕਰੇ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਨਹੀਂ ਦਿੱਤਾ, ਤਾਂ ਭਾਵੇਂ ਉਸ ਨੂੰ ਇਸ ਬਾਰੇ ਖ਼ਬਰ ਨਾ ਹੋਵੇ ਤਾਂ ਵੀ ਉਹ ਦੋਸ਼ੀ ਹੈ ਅਤੇ ਉਸ ਨੂੰ ਆਪਣੇ ਪਾਪ ਦਾ ਭਾਰ ਚੁੱਕਣਾ ਪਵੇਗਾ।