Bible Language

Leviticus 6:20 (NLV) New Life Verson

Versions

PAV   ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦੀ ਭੇਟ ਜੋ ਉਨ੍ਹਾਂ ਨੂੰ ਉਸ ਦੇ ਮਸਹ ਕਰਨ ਦੇ ਦਿਨ ਵਿੱਚ ਯਹੋਵਾਹ ਦੇ ਅੱਗੇ ਚੜ੍ਹਾਉਣੀ ਹੈ ਸੋ ਇਹ ਹੈ, ਇੱਕ ਸਦਾ ਦੀ ਮੈਦੇ ਦੀ ਭੇਟ ਦੇ ਲਈ ਮੈਦੇ ਦੇ ਇੱਕ ਏਫਾਹ ਦਾ ਦਸਵਾਂ ਹਿੱਸਾ,ਅੱਧਾ ਸਵੇਰ ਨੂੰ ਤੇ ਅੱਧਾ ਰਾਤ ਨੂੰ
IRVPA   ਜਿਸ ਦਿਨ ਹਾਰੂਨ ਨੂੰ ਮਸਹ ਕੀਤਾ ਜਾਵੇ, ਉਸ ਦਿਨ ਉਹ ਆਪਣੇ ਪੁੱਤਰਾਂ ਦੇ ਨਾਲ ਯਹੋਵਾਹ ਦੇ ਅੱਗੇ ਭੇਟ ਚੜ੍ਹਾਵੇ ਅਰਥਾਤ ਏਫਾਹ * ਅੱਧਾ ਲੀਟਰ ਦਾ ਦਸਵਾਂ ਹਿੱਸਾ, ਇੱਕ ਸਦਾ ਦੀ ਮੈਦੇ ਦੀ ਭੇਟ ਦੇ ਲਈ ਅੱਧਾ ਸਵੇਰ ਨੂੰ ਅਤੇ ਅੱਧਾ ਰਾਤ ਨੂੰ ਚੜ੍ਹਾਵੇ।