Bible Language

Leviticus 7:29 (NLV) New Life Verson

Versions

PAV   ਇਸਰਾਏਲੀਆਂ ਨਾਲ ਇਹ ਬੋਲ ਕਿ ਉਹ ਜਿਹੜਾ ਯਹੋਵਾਹ ਦੇ ਅੱਗੇ ਆਪਣੀਆਂ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਸੋ ਆਪਣੀਆਂ ਸੁਖ ਸਾਂਦ ਦੀਆਂ ਭੇਟਾਂ ਵਿੱਚੋਂ ਯਹੋਵਾਹ ਦੇ ਅੱਗੇ ਲਿਆਵੇ
IRVPA   ਇਸਰਾਏਲੀਆਂ ਨੂੰ ਇਹ ਆਖ ਕਿ ਜੋ ਕੋਈ ਯਹੋਵਾਹ ਦੇ ਅੱਗੇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇ, ਉਹ ਆਪਣੀਆਂ ਉਸੇ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਯਹੋਵਾਹ ਦੇ ਅੱਗੇ ਲਿਆਵੇ।