Bible Language

Leviticus 7:36 (NLV) New Life Verson

Versions

PAV   ਜਿਹੜਾ ਯਹੋਵਾਹ ਇਸਰਾਏਲੀਆਂ ਕੋਲੋਂ ਜਿਸ ਵੇਲੇ ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਪੀੜ੍ਹੀਆਂ ਤੀਕੁਰ ਇੱਕ ਸਦਾ ਦੀ ਬਿਧੀ ਕਰਕੇ ਮਸਹ ਕੀਤਾ ਉਨ੍ਹਾਂ ਨੂੰ ਦੇਣ ਦੀ ਆਗਿਆ ਦਿੱਤੀ
IRVPA   ਜਿਸ ਦਿਨ ਯਹੋਵਾਹ ਨੇ ਉਨ੍ਹਾਂ ਨੂੰ ਮਸਹ ਕੀਤਾ, ਉਸੇ ਦਿਨ ਉਸ ਨੇ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਇਸਰਾਏਲੀਆਂ ਵੱਲੋਂ ਇਹ ਹਿੱਸਾ ਰੋਜ਼ ਮਿਲਿਆ ਕਰੇ, ਪੀੜ੍ਹੀਓਂ ਪੀੜ੍ਹੀ ਉਨ੍ਹਾਂ ਦਾ ਇਹੋ ਹੱਕ ਠਹਿਰਾਇਆ ਗਿਆ ਹੈ। PEPS