Bible Language

Leviticus 8:11 (NLV) New Life Verson

Versions

PAV   ਅਤੇ ਉਸ ਤੋਂ ਲੈਕੇ ਜਗਵੇਦੀ ਨੂੰ ਸੱਤ ਵੇਰੀ ਛਿੜਕਿਆ ਅਤੇ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਵਲੇਵੇਂ ਨੂੰ ਅਤੇ ਉਸ ਦਾ ਚੁਬੱਚਾ ਅਤੇ ਉਸ ਦੀ ਚੌਂਕੀ ਨੂੰ ਉਨ੍ਹਾਂ ਦੇ ਪਵਿੱਤ੍ਰ ਕਰਨ ਲਈ ਤੇਲ ਲਾਇਆ
IRVPA   ਅਤੇ ਉਸ ਤੇਲ ਵਿੱਚੋਂ ਕੁਝ ਲੈ ਕੇ ਜਗਵੇਦੀ ਉੱਤੇ ਸੱਤ ਵਾਰੀ ਛਿੜਕਿਆ ਅਤੇ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਚੁਬੱਚੇ ਅਤੇ ਉਸ ਦੀ ਚੌਂਕੀ ਨੂੰ ਤੇਲ ਨਾਲ ਪਵਿੱਤਰ ਕੀਤਾ।