Bible Language

Leviticus 8:28 (NLV) New Life Verson

Versions

PAV   ਅਤੇ ਮੂਸਾ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਹੱਥਾਂ ਤੋਂ ਲੈਕੇ ਜਗਵੇਦੀ ਉੱਤੇ ਹੋਮ ਦੀ ਭੇਟ ਦੇ ਉੱਤੇ ਸਾੜਿਆ। ਓਹ ਸੁਗੰਧਤਾ ਕਰਕੇ ਥਾਪਣ ਦੀਆਂ ਭੇਟਾਂ ਸਨ, ਇਹ ਯਹੋਵਾਹਦੇ ਅੱਗੇ ਇੱਕ ਅੱਗ ਦੀ ਭੇਟ ਸੀ
IRVPA   ਤਦ ਮੂਸਾ ਨੇ ਉਨ੍ਹਾਂ ਵਸਤੂਆਂ ਨੂੰ ਉਨ੍ਹਾਂ ਦੇ ਹੱਥਾਂ ਤੋਂ ਲੈ ਕੇ ਜਗਵੇਦੀ ਉੱਤੇ ਹੋਮ ਦੀ ਭੇਟ ਦੇ ਉੱਤੇ ਸਾੜਿਆ। ਇਹ ਸੁਗੰਧਤਾ ਲਈ ਥਾਪਣ ਦੀਆਂ ਭੇਟਾਂ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਸੀ।