Bible Language

Leviticus 8:35 (NLV) New Life Verson

Versions

PAV   ਸੋ ਤੁਸਾਂ ਰਾਤ ਦਿਨ ਸੱਤ ਦਿਨ ਤੋੜੀ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਰਹਿੰਣਾ ਅਤੇ ਯਹੋਵਾਹ ਦੀ ਆਗਿਆ ਮੰਨਣੀ ਜੋ ਤੁਸੀਂ ਮਰੋ ਨਾ ਕਿਉਂ ਜੋ ਏਸੇ ਤਰਾਂ ਮੈਨੂੰ ਆਗਿਆ ਹੈ
IRVPA   ਇਸ ਲਈ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਸੱਤ ਦਿਨ ਤੱਕ ਰਾਤ-ਦਿਨ ਠਹਿਰੇ ਰਹਿਣਾ ਅਤੇ ਯਹੋਵਾਹ ਦਾ ਹੁਕਮ ਮੰਨਣਾ ਤਾਂ ਜੋ ਤੁਸੀਂ ਨਾ ਮਰੋ, ਕਿਉਂ ਜੋ ਮੈਨੂੰ ਇਹੋ ਹੁਕਮ ਦਿੱਤਾ ਗਿਆ ਹੈ।”