Versions
PAV ਜਿਸ ਹਾਲ ਵਿੱਚ ਬਹੁਤਿਆਂ ਨੇ ਉਨ੍ਹਾਂ ਗੱਲਾਂ ਦਾ ਵਿਰਤਾਂਤ ਲਿਖਣ ਨੂੰ ਲੱਕ ਬੰਨ੍ਹਿਆਂ ਜੋ ਸਾਡੇ ਵਿੱਚ ਪੂਰੀਆਂ ਹੋਈਆਂ ਹਨ
ERVPA ਪਿਆਰੇ ਥਿਉਫ਼ਿਲੁਸ, ਜੋ ਘਟਨਾਵਾਂ ਸਾਡੇ ਦਰਮਿਆਨ ਵਾਪਰੀਆਂ ਹਨ, ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਦਾ ਇਤਿਹਾਸ ਲਿਖਣ ਦੀ ਕੋਸ਼ਿਸ਼ ਕੀਤੀ ਹੈ।
IRVPA ਇਸ ਲਈ ਬਹੁਤਿਆਂ ਲੋਕਾਂ ਨੇ, ਉਨ੍ਹਾਂ ਗੱਲਾਂ ਦਾ ਇਤਹਾਸ ਲਿਖਣ ਦਾ ਫੈਸਲਾ ਕੀਤਾ ਜੋ ਸਾਡੇ ਵਿੱਚ ਪੂਰੀਆਂ ਹੋਈਆਂ ਹਨ।