Bible Language

Luke 11:14 (NLV) New Life Verson

Versions

PAV   ਉਹ ਇੱਕ ਗੂੰਗੇ ਭੂਤ ਨੂੰ ਕੱਢਦਾ ਪਿਆ ਸੀ ਅਤੇ ਐਉਂ ਹੋਇਆ ਕਿ ਜਾਂ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਰ ਲੋਕ ਹੈਰਾਨ ਹੋਏ
ERVPA   ਇੱਕ ਵਾਰ ਯਿਸੂ ਇੱਕ ਆਦਮੀ ਵਿੱਚੋਂ ਭੂਤ ਕਢ੍ਢ ਰਿਹਾ ਸੀ। ਜੋ ਕਿ ਭੂਤ ਦੇ ਕਬਜ਼ੇ ਕਾਰਣ ਗੂੰਗਾ ਸੀ, ਜਦੋਂ ਭੂਤ ਬਾਹਰ ਆਇਆ ਤਾਂ ਆਦਮੀ ਨੇ ਬੋਲਣਾ ਸ਼ੁਰੂ ਕਰ ਦਿੱਤਾ। ਇਸ ਘਟਨਾ ਤੇ ਲੋਕ ਬਡ਼ੇ ਹੈਰਾਨ ਹੋ ਗਏ।
IRVPA   {ਯਿਸੂ ਅਤੇ ਬਆਲਜ਼ਬੂਲ} (ਮੱਤੀ 12:22-30; ਮਰਕੁਸ 3:20-27) PS ਫਿਰ ਯਿਸੂ ਨੇ ਇੱਕ ਗੁੰਗੇ ਭੂਤ ਨੂੰ ਕੱਢਿਆ ਅਤੇ ਇਹ ਹੋਇਆ ਕਿ ਜਦ ਉਹ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਤੇ ਲੋਕ ਹੈਰਾਨ ਹੋਏ।