Bible Language

Luke 11:21 (NLV) New Life Verson

Versions

PAV   ਜਦ ਕੋਈ ਜ਼ੋਰਾਵਰ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਹ ਦਾ ਮਾਲ ਬਚ ਰਹਿੰਦਾ ਹੈ
ERVPA   “ਜਦੋਂ ਕੋਈ ਤਾਕਤਵਰ ਮਨੁੱਖ ਪੂਰੀ ਤਰ੍ਹਾਂ ਹਥਿਆਰਬੰਦ ਹੁੰਦਾ ਹੈ ਅਤੇ ਆਪਣੇ ਘਰ ਦੀ ਰੱਖਵਾਲੀ ਕਰ ਰਿਹਾ ਹੁੰਦਾ ਹੈ, ਤਾਂ ਉਸਦੀ ਸੰਪਤੀ ਸੁਰਖਿਅਤ ਹੁੰਦੀ ਹੈ।
IRVPA   ਜਦ ਕੋਈ ਜ਼ੋਰਾਵਰ ਆਦਮੀ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਸ ਦਾ ਮਾਲ ਬਚਿਆ ਰਹਿੰਦਾ ਹੈ।