Bible Language

Luke 11:29 (NLV) New Life Verson

Versions

PAV   ਜਾਂ ਬਹੁਤ ਲੋਕ ਉਹ ਦੇ ਕੋਲ ਇੱਕਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਜੋ ਇਹ ਪੀਹੜੀ ਬੁਰੀ ਪੀਹੜੀ ਹੈ। ਇਹ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਦੇ ਨਿਸ਼ਾਨ ਬਿਨਾ ਕੋਈ ਨਿਸ਼ਾਨ ਉਸ ਨੂੰ ਦਿੱਤਾ ਨਾ ਜਾਵੇਗਾ
ERVPA   ਜਦੋਂ ਉਸਦੇ ਕੋਲ ਬਹੁਤ ਲੋਕੀ ਇਕਠ੍ਠੇ ਹੁੰਦੇ ਗਏ ਤਾਂ ਉਸਨੇ ਆਖਿਆ, “ਇਹ ਭ੍ਰਿਸ਼ਟ ਪੀਢ਼ੀ ਹੈ, ਇਹ ਪਰਮੇਸ਼ੁਰ ਦੇ ਸਬੂਤ ਵਜੋਂ ਕਰਿਸ਼ਮੇ ਜਾਂ ਨਿਸ਼ਾਨ ਚਾਹੰਦੀ ਹੈ। ਪਰ ਉਨ੍ਹਾਂ ਨੂੰ ਸਬੂਤ ਵਜੋਂ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ ਸਿਵਾਇ ਯੂਨਾਹ ਦੇ ਕਰਿਸ਼ਮੇ ਤੋਂ।
IRVPA   {ਸਵਰਗ ਤੋਂ ਚਿੰਨ੍ਹ ਦੀ ਮੰਗ} (ਮੱਤੀ 12:38-42) PS ਜਦ ਬਹੁਤ ਲੋਕ ਉਸ ਦੇ ਕੋਲ ਇਕੱਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਕਿ ਇਸ ਪੀੜ੍ਹੀ ਦੇ ਲੋਕ ਕਿੰਨ੍ਹੇ ਬੁਰੇ ਹਨ। ਇਹ ਨਿਸ਼ਾਨ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਕੋਈ ਹੋਰ ਨਿਸ਼ਾਨ ਇਨ੍ਹਾਂ ਨੂੰ ਦਿੱਤਾ ਨਾ ਜਾਵੇਗਾ।