Bible Language

Luke 11:32 (NLV) New Life Verson

Versions

PAV   ਨੀਨਵਾਹ ਦੇ ਲੋਕ ਅਦਾਲਤ ਵਿੱਚ ਏਸ ਪੀਹੜੀ ਦੇ ਲੋਕਾਂ ਨਾਲ ਉੱਠ ਖੜੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਏਥੇ ਯੂਨਾਹ ਨਾਲੋਂ ਵੀ ਇੱਕ ਵੱਡਾ ਹੈ ।।
ERVPA   ਨਿਰਣੇ ਦੇ ਦਿਨ ਨੀਨਵਾਹ ਦੇ ਲੋਕ ਖਢ਼ੇ ਹੋਣਗੇ ਅਤੇ ਇਸ ਪੀਢ਼ੀ ਦੇ ਲੋਕਾਂ ਦੇ ਖਿਲਾਫ਼ ਬੋਲਣਗੇ। ਕਿਉਂ? ਕਿਉਂਕਿ ਜਦੋਂ ਉਨ੍ਹਾਂ ਨੇ ਯੂਨਾਹ ਦੇ ਪ੍ਰਚਾਰ ਸੁਣੇ ਤਾਂ ਉਨ੍ਹਾਂ ਨੇ ਆਪਣੇ ਹਿਰਦੇ ਬਦਲ ਲਏ ਸਨ। ਅਤੇ ਹੁਣ ਵੇਖੋ ਯੂਨਾਹ ਨਾਲੋਂ ਵੀ ਵਧੇਰੇ ਮਹਾਨ ਕੋਈ ਇਥੇ ਹੈ।
IRVPA   ਨੀਨਵਾਹ ਦੇ ਲੋਕ ਨਿਆਂ ਵਾਲੇ ਦਿਨ ਇਸ ਪੀੜ੍ਹੀ ਦੇ ਲੋਕਾਂ ਨਾਲ ਉੱਠ ਖੜ੍ਹੇ ਹੋਣਗੇ ਅਤੇ ਇਨ੍ਹਾਂ ਨੂੰ ਦੋਸ਼ੀ ਠਹਿਰਾਉਣਗੇ ਕਿਉਂ ਜੋ ਉਨ੍ਹਾਂ ਨੇ ਯੂਨਾਹ ਦਾ ਪਰਚਾਰ ਸੁਣ ਕੇ ਤੋਬਾ ਕੀਤੀ ਅਤੇ ਵੇਖੋ ਇੱਥੇ ਯੂਨਾਹ ਨਾਲੋਂ ਵੀ ਵੱਡਾ ਹੈ। ਮੱਤੀ 5:15; 6:22, 23 PEPS