Versions
PAV ਤੇਰੇ ਸਰੀਰ ਦਾ ਦੀਵਾ ਤੇਰਾ ਨੇਤਰ ਹੈ। ਜਾਂ ਤੇਰਾ ਨੇਤਰ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜਾਂ ਉਹ ਬੁਰਾ ਹੈ ਤੈਂ ਤੇਰਾ ਸਰੀਰ ਵੀ ਅਨ੍ਹੇਰਾ ਹੈ
ERVPA ਤੇਰੀ ਅਖ੍ਖ ਤੇਰੇ ਸ਼ਰੀਰ ਦਾ ਚਾਨਣ ਹੈ, ਇਸਲਈ ਜੇਕਰ ਤੇਰੀਆਂ ਅੱਖਾਂ ਚੰਗੀਆਂ ਹਨ, ਤਾਂ ਤੇਰਾ ਸਾਰਾ ਸ਼ਰੀਰ ਵੀ ਚਾਨਣ ਨਾਲ ਭਰਪੂਰ ਹੈ। ਪਰ ਜੇਕਰ ਤੇਰੀਂ ਅੱਖਾਂ ਵਿੱਚ ਖੋਟ ਹੈ ਤਾਂ ਤੇਰਾ ਸ਼ਰੀਰ ਵੀ ਹਨੇਰੇ ਨਾਲ ਭਰਪੂਰ ਹੈ।
IRVPA ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ। ਜੇਕਰ ਤੇਰੀ ਅੱਖ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜੇਕਰ ਤੇਰੀ ਅੱਖ ਬੁਰੀ ਹੈ ਤਾਂ ਤੇਰਾ ਸਰੀਰ ਵੀ ਹਨ੍ਹੇਰਾ ਹੈ।