Bible Language

Luke 11:43 (NLV) New Life Verson

Versions

PAV   ਤੁਸਾਂ ਫ਼ਰੀਸੀਆਂ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਸਮਾਜਾਂ ਵਿੱਚ ਅਗਲੀ ਕੁਰਸੀ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ
ERVPA   ਫ਼ਰੀਸੀਓ ਤੁਹਾਡੇ ਉੱਤੇ ਲਾਹਨਤ, ਕਿਉਂਕਿ ਤੁਸੀਂ ਪ੍ਰਾਰਥਨਾ ਸਥਾਨਾਂ ਵਿੱਚ ਮਹੱਤਵਪੂਰਣ ਜਗ੍ਹਾਵਾਂ ਅਤੇ ਬਜਾਰਾਂ ਵਿੱਚ ਸ਼ੁਭਕਾਮਨਾਵਾਂ ਚਾਹੁੰਦੇ ਹੋ।
IRVPA   ਤੁਸੀਂ ਫ਼ਰੀਸੀਆਂ ਉੱਤੇ ਹਾਏ! ਕਿਉਂ ਜੋ ਤੁਸੀਂ ਪ੍ਰਾਰਥਨਾ ਘਰ ਵਿੱਚ ਮੁੱਖ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹੋ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ।