Bible Language

Luke 11:44 (NLV) New Life Verson

Versions

PAV   ਤੁਹਾਡੇ ਉੱਤੇ ਹਾਇ ਹਾਇ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜਿਹੜੀਆਂ ਮਲੂਮ ਨਹੀਂ ਦਿੰਦੀਆਂ ਅਤੇ ਮਨੁੱਖ ਉਨ੍ਹਾਂ ਦੇ ਉੱਤੋਂ ਦੀ ਅਣਜਾਣੇ ਚੱਲਦੇ ਹਨ।।
ERVPA   ਤੁਹਾਡੇ ਉੱਤੇ ਲਾਹਨਤ, ਕਿਉਂਕਿ ਤੁਸੀਂ ਉਨ੍ਹਾਂ ਲੁਕੀਆਂ ਕਬਰਾਂ ਵਰਗੇ ਹੋ ਜਿਨ੍ਹਾਂ ਉੱਤੇ ਲੋਕੀ ਅਨਭੋਲ ਚੱਲਦੇ ਹਨ।”
IRVPA   ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜੋ ਦਿਖਾਈ ਨਹੀਂ ਦਿੰਦੀਆਂ ਅਤੇ ਲੋਕੀ ਉਨ੍ਹਾਂ ਉੱਤੋਂ ਅਣਜਾਣੇ ਚੱਲਦੇ ਫਿਰਦੇ ਹਨ।