Bible Language

Luke 11:48 (NLV) New Life Verson

Versions

PAV   ਸੋ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉਦਾਦਿਆਂ ਦੇ ਕੰਮ ਤੁਹਾਨੂੰ ਭਾਉਂਦੇ ਹਨ ਏਸ ਲਈ ਜੋ ਉਨ੍ਹਾਂ ਨੇ ਓਹਨਾਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਓਹਨਾਂ ਦੀਆਂ ਕਬਰਾਂ ਬਣਾਉਂਦੇ ਹੋ
ERVPA   ਇਸ ਤਰ੍ਹਾਂ ਤੁਸੀਂ ਸਮੂਹ ਲੋਕਾਂ ਨੂੰ ਦਰਸ਼ਾਉਂਦੇ ਹੋ ਕਿ ਤੁਸੀਂ ਆਪਣੇ ਪੁਰਖਿਆਂ ਦੇ ਕਾਰਜਾਂ ਨਾਲ ਸਹਿਮਤ ਹੋ। ਉਨ੍ਹਾਂ ਨੇ ਨਬੀਆਂ ਨੂੰ ਮਾਰਿਆ ਅਤੇ ਤੁਸੀਂ ਉਨ੍ਹਾਂ ਦੇ ਮਕਬਰੇ ਬਣਵਾਉਂਦੇ ਹੋ।
IRVPA   ਸੋ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉ-ਦਾਦਿਆਂ ਦੇ ਕੰਮ ਤੁਹਾਨੂੰ ਚੰਗੇ ਲੱਗਦੇ ਹਨ, ਇਸ ਲਈ ਜੋ ਉਨ੍ਹਾਂ ਨੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਉਹਨਾਂ ਦੀਆਂ ਕਬਰਾਂ ਬਣਾਉਂਦੇ ਹੋ।