Bible Language

Luke 11:53 (NLV) New Life Verson

Versions

PAV   ਜਾਂ ਉਹ ਉੱਥੋਂ ਨਿੱਕਲਿਆ ਤਾਂ ਗ੍ਰੰਥੀ ਅਰ ਫ਼ਰੀਸੀ ਬੁਰੀ ਤਰਾਂ ਉਹ ਦੇ ਗਲ ਪੈਣ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ
ERVPA   ਜਦੋਂ ਯਿਸੂ ਉਹ ਥਾਂ ਛੱਡ ਰਿਹਾ ਸੀ ਤਾਂ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਬਡ਼ੇ ਸਵਾਲ ਕਰਕੇ ਭਿਆਨਕਤਾ ਨਾਲ ਉਸਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ।
IRVPA   ਜਦੋਂ ਉਹ ਉੱਥੋਂ ਨਿੱਕਲਿਆ ਤਾਂ ਉਪਦੇਸ਼ਕ ਅਤੇ ਫ਼ਰੀਸੀ ਜ਼ੋਰ ਪਾਉਣ ਲੱਗੇ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ।