Versions
PAV ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਕਹੋ ਜੋ ਉਹ ਵਿਰਸਾ ਮੇਰੇ ਨਾਲ ਵੰਡ ਲਵੇ
ERVPA ਭੀਡ਼ ਵਿੱਚੋਂ ਇੱਕ ਮਨੁੱਖ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਮੇਰੇ ਭਰਾ ਨੂੰ ਸਾਡੇ ਪਿਤਾ ਦੀ ਸੰਪਤੀ ਮੇਰੇ ਨਾਲ ਸਾਂਝੀ ਕਰਨ ਲਈ ਕਹੋ।”
IRVPA {ਇੱਕ ਧਨੀ ਮੂਰਖ ਦਾ ਦ੍ਰਿਸ਼ਟਾਂਤ} PS ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ।