Bible Language

Luke 12:14 (NLV) New Life Verson

Versions

PAV   ਪਰ ਉਸ ਨੇ ਉਹ ਨੂੰ ਕਿਹਾ, ਮਨੁੱਖਾ, ਕਿਨ ਮੈਨੂੰ ਤੁਹਾਡੇ ਉੱਪਰ ਨਿਆਈ ਯਾਂ ਵੰਡਣ ਵਾਲਾ ਠਹਿਰਾਇਆ ਹੈ?
ERVPA   ਪਰ ਯਿਸੂ ਨੇ ਉਸਨੂੰ ਕਿਹਾ, “ਹੇ ਆਦਮੀ, ਮੈਨੂੰ ਤੁਹਾਡਾ ਮੁਨਸਫ਼ ਜਾਂ ਫ਼ੈਸਲਾ ਕਰਨ ਵਾਲਾ ਕਿਸਨੇ ਬਣਾਇਆ ਹੈ?”
IRVPA   ਪਰ ਯਿਸੂ ਨੇ ਉਸ ਨੂੰ ਕਿਹਾ, ਮਨੁੱਖਾ, ਕਿਸ ਨੇ ਮੈਨੂੰ ਤੁਹਾਡੇ ਉੱਪਰ ਨਿਆਈਂ ਜਾਂ ਵੰਡਣ ਵਾਲਾ ਠਹਿਰਾਇਆ ਹੈ?