Bible Language

Luke 12:16 (NLV) New Life Verson

Versions

PAV   ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕੇ ਕਿਹਾ ਕਿ ਕਿਸੇ ਧਨਵਾਨ ਦਾ ਖੇਤ ਬਹੁਤ ਫਲਿਆ
ERVPA   ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਕਿਸੇ ਆਦਮੀ ਦੀ ਜ਼ਮੀਨ ਤੇ ਬਹੁਤ ਅਧਿਕ ਅਨਾਜ ਹੁੰਦਾ ਸੀ।
IRVPA   ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ।