Versions
PAV ਹੇ ਛੋਟੇ ਝੁੰਡ, ਨਾ ਡਰ ਕਿਉਂਕਿ ਤੁਹਾਡੇ ਪਿਤਾ ਨੂੰ ਪਸਿੰਦ ਆਇਆ ਹੈ ਜੋ ਰਾਜ ਤੁਹਾਨੂੰ ਦੇਵੇ
ERVPA “ਛੋਟੇ ਇੱਜਡ਼, ਡਰ ਨਾ! ਕਿਉਂਕਿ ਤੇਰਾ ਪਿਤਾ (ਪ੍ਰਭੂ) ਤਾਂ ਤੈਨੂੰ ਰਾਜ ਦੇਣਾ ਚਾਹੁੰਦਾ ਹੈ।
IRVPA {ਸਵਰਗੀ ਧਨ} (ਮੱਤੀ 6:19-21) PS ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ।