Bible Language

Luke 12:41 (NLV) New Life Verson

Versions

PAV   ਤਦ ਪਤਰਸ ਨੇ ਕਿਹਾ, ਪ੍ਰਭੁ ਜੀ ਤੂੰ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦਾ ਹੈਂ ਯਾ ਸਾਰਿਆਂ ਨੂੰ ਭੀ?
ERVPA   ਪਤਰਸ ਨੇ ਕਿਹਾ, “ਪ੍ਰਭੂ! ਕੀ ਇਹ ਸਿਰਫ਼ ਸਾਡੇ ਲਈ ਆਖ ਰਿਹਾ ਹੈਂ ਜਾਂ ਸਭਨਾ ਲਈ।”
IRVPA   {ਵਫਾਦਾਰ ਜਾਂ ਬੇਵਫ਼ਾ ਦਾਸ} (ਮੱਤੀ 24:45-51) PS ਤਦ ਪਤਰਸ ਨੇ ਕਿਹਾ, ਪ੍ਰਭੂ ਜੀ ਕਿ ਤੁਸੀਂ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦੇ ਹੋ ਜਾਂ ਸਾਰਿਆਂ ਨੂੰ?