Bible Language

Luke 12:54 (NLV) New Life Verson

Versions

PAV   ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਲਹਿੰਦੇ ਪਾਸੇ ਬੱਦਲ ਉੱਠਦਾ ਵੇਖਦੇ ਹੋ ਤੁਸੀਂ ਝੱਟ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰਾਂ ਹੁੰਦਾ ਹੈ
ERVPA   ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਜਦੋਂ ਤੁਸੀਂ ਲਹਿੰਦੇ ਪਾਸਿਓ ਬੱਦਲ ਉਠਦਾ ਵੇਖਦੇ ਹੋ ਤਾਂ ਆਖਦੇ ਹੋ, ‘ਮੀਂਹ ਪੈਣ ਵਾਲਾ ਹੈ’ ਅਤੇ ਨਿਸ਼ਚਿਤ ਹੀ ਮੀਂਹ ਪੈਂਦਾ ਹੈ।
IRVPA   {ਸਮੇਂ ਦੇ ਚਿੰਨ੍ਹ} PS ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਪੱਛਮ ਪਾਸੇ ਬੱਦਲ ਉੱਠਦਾ ਹੈ ਤਾਂ ਤੁਸੀਂ ਛੇਤੀ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰ੍ਹਾਂ ਹੁੰਦਾ ਵੀ ਹੈ।