Bible Language

Luke 13:2 (NLV) New Life Verson

Versions

PAV   ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਭਲਾ, ਤੁਸੀਂ ਸਮਝਦੇ ਹੋ ਭਈ ਇਹ ਗਲੀਲੀ ਸਭਨਾਂ ਗਲੀਲੀਆਂ ਨਾਲੋਂ ਵੱਡੇ ਪਾਪੀ ਸਨ ਜੋ ਉਨ੍ਹਾਂ ਨੇ ਇਹ ਦੁਖ ਸਹੇ?
ERVPA   ਯਿਸੂ ਨੇ ਜਵਾਬ ਦਿੱਤਾ, “ਤੁਸੀਂ ਕੀ ਸੋਚਦੇ ਹੋ ਕਿ ਉਨ੍ਹਾਂ ਨਾਲ ਅਜਿਹਾ ਇਸ ਲਈ ਵਾਪਰਿਆ ਕਿਉਂਕਿ ਉਨ੍ਹਾਂ ਨੇ ਗਲੀਲ ਦੇ ਹੋਰ ਲੋਕਾਂ ਨਾਲੋਂ ਵਧ ਪਾਪ ਕੀਤੇ?
IRVPA   ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ, ਤੁਸੀਂ ਸਮਝਦੇ ਹੋ ਜੋ ਇਹ ਗਲੀਲੀ ਸਭਨਾਂ ਗਲੀਲੀਆਂ ਨਾਲੋਂ ਬਹੁਤ ਪਾਪੀ ਸਨ ਜੋ ਉਨ੍ਹਾਂ ਨੇ ਇਹ ਦੁੱਖ ਸਹਿਣ ਕੀਤਾ?