Bible Language

Luke 14:10 (NLV) New Life Verson

Versions

PAV   ਪਰ ਜਾਂ ਤੈਨੂੰ ਨਿਉਤਾ ਦਿੱਤਾ ਜਾਵੇ ਜਾਂ ਸਭ ਤੋਂ ਨੀਵੀਂ ਥਾਂ ਜਾ ਬੈਠ, ਫੇਰ ਜਿਹ ਨੇ ਤੈਨੂੰ ਨਿਉਤਾ ਦਿੱਤਾ ਹੈ ਜਦ ਉਹ ਆਵੇ ਤਦ ਤੈਨੂੰ ਆਖੇ,ਮਿੱਤ੍ਰਾ, ਅੱਗੇ ਜਾਹ ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ
ERVPA   ਇਸਲਈ ਜਦੋਂ ਤੁਹਾਨੂੰ ਕੋਈ ਬੁਲਾਵਾ ਦਿੰਦਾ ਹੈ ਤਾਂ ਜਾਵੋ ਤੇ ਅਜਿਹੀ ਥਾਂ ਤੇ ਬੈਠੋ ਜਿਹਡ਼ੀ ਆਮ ਹੋਵੇ ਖਾਸ ਨਹੀਂ। ਤਾਂ ਉਹ ਮਨੁੱਖ ਜਿਸਨੇ ਤੁਹਾਨੂੰ ਸੱਦਾ ਦਿੱਤਾ ਸੀ ਤੁਹਾਡੇ ਕੋਲ ਆਕੇ ਤੁਹਾਨੂੰ ਆਖੇਗਾ, ‘ਮਿੱਤਰ, ਅਤੇ ਇਸ ਵਧ ਮਹੱਤਵਪੂਰਣ ਜਗ੍ਹਾ ਤੇ ਬੈਠ।’ ਤਾਂ ਫ਼ਿਰ ਬਾਕੀ ਸਾਰੇ ਮਹਿਮਾਨ ਤੇਰੀ ਇੱਜ਼ਤ ਕਰਨਗੇ।
IRVPA   ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ।