Bible Language

Luke 14:22 (NLV) New Life Verson

Versions

PAV   ਉਸ ਨੌਕਰ ਨੇ ਆਖਿਆ, ਸੁਆਮੀ ਜੀ ਜਿਵੇਂ ਤੁਸਾਂ ਹੁਕਮ ਕੀਤਾ ਸੀ ਤਿਵੇਂ ਹੀ ਹੋਇਆ ਹੈ ਅਤੇ ਅਜੇ ਥਾਂ ਹੈ
ERVPA   ਬਾਦ ਵਿੱਚ ਨੌਕਰ ਨੇ ਆਕੇ ਕਿਹਾ, ‘ਮਾਲਕ ਤੂੰ ਮੈਨੂੰ ਜੋ ਕਰਨ ਲਈ ਕਿਹਾ ਮੈਂ ਓਹੀ ਕੀਤਾ, ਹੋਰ ਲੋਕਾਂ ਲਈ ਹਾਲੇ ਵੀ ਬਹੁਤ ਥਾਂ ਖਾਲੀ ਪਈ ਹੈ।
IRVPA   ਉਸ ਨੌਕਰ ਨੇ ਆਖਿਆ, ਸੁਆਮੀ ਜੀ ਜਿਵੇਂ ਤੁਸੀਂ ਹੁਕਮ ਦਿੱਤਾ ਸੀ। ਉਸੇ ਤਰ੍ਹਾਂ ਹੀ ਹੋਇਆ ਹੈ ਪਰ ਅਜੇ ਜਗ੍ਹਾ ਖਾਲੀ ਹੈ।