Bible Language

Luke 14:23 (NLV) New Life Verson

Versions

PAV   ਮਾਲਕ ਨੇ ਨੌਕਰ ਨੂੰ ਕਿਹਾ ਭਈ ਨਿੱਕਲ ਕੇ ਸੜਕਾਂ ਅਤੇ ਪੈਲੀ ਬੰਨਿਆ ਵੱਲ ਜਾਹ ਅਤੇ ਵੱਡੀ ਤਗੀਦ ਕਰਕੇ ਲੋਕਾਂ ਨੂੰ ਅੰਦਰ ਲਿਆ ਤਾਂ ਜੋ ਮੇਰਾ ਘਰ ਭਰ ਜਾਵੇ
ERVPA   ਮਾਲਕ ਨੇ ਨੌਕਰ ਨੂੰ ਕਿਹਾ, ‘ਵੱਡੀਆਂ ਸਡ਼ਕਾਂ ਅਤੇ ਨਗਰਾਂ ਵੱਲ ਜਾ ਅਤੇ ਉਨ੍ਹਾਂ ਲੋਕਾਂ ਨੂੰ ਆਉਣ ਲਈ ਮਜਬੂਰ ਕਰ। ਮੈਂ ਆਪਣੇ ਘਰ ਨੂੰ ਲੋਕਾਂ ਨਾਲ ਭਰਿਆ ਵੇਖਣਾ ਚਾਹੁੰਦਾ ਹਾਂ।
IRVPA   ਮਾਲਕ ਨੇ ਨੌਕਰ ਨੂੰ ਕਿਹਾ ਕਿ ਨਿੱਕਲ ਕੇ ਸੜਕਾਂ ਅਤੇ ਪੈਲੀ ਬੰਨ੍ਹਿਆ ਵੱਲ ਜਾ ਅਤੇ ਵੱਡੀ ਤਗੀਦ ਕਰ ਕੇ ਲੋਕਾਂ ਨੂੰ ਅੰਦਰ ਲਿਆ ਤਾਂ ਜੋ ਮੇਰਾ ਘਰ ਮਹਿਮਾਨਾਂ ਨਾਲ ਭਰ ਜਾਵੇ।