Bible Language

Luke 14:26 (NLV) New Life Verson

Versions

PAV   ਜੇ ਕੋਈ ਮੇਰੇ ਕੋਲ ਆਵੇ ਅਰ ਆਪਣੇ ਪਿਉ ਅਤੇ ਮਾਂ ਅਤੇ ਤੀਵੀਂ ਅਤੇ ਬਾਲ ਬੱਚਿਆਂ ਅਤੇ ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨਾਲ ਵੀ ਵੈਰ ਨਾ ਰੱਖੇ ਤਾਂ ਓਹ ਮੇਰਾ ਚੇਲਾ ਨਹੀਂ ਹੋ ਸੱਕਦਾ
ERVPA   “ਜੇਕਰ ਕੋਈ ਮਨੁੱਖ ਮੇਰੇ ਕੋਲ ਆਉਂਦਾ ਹੈ ਪਰ ਉਹ ਆਪਣੇ ਪਿਤਾ, ਮਾਤਾ, ਪਤਨੀ, ਬਚਿਆਂ ਭ੍ਭਰਾਵਾਂ ਜਾਂ ਭੈਣਾਂ ਨੂੰ ਮੇਰੇ ਨਾਲੋਂ ਵਧ ਪਿਆਰ ਕਰਦਾ ਹੈ ਤਾਂ ਉਹ ਮਨੁੱਖ ਮੇਰਾ ਚੇਲਾ ਨਹੀਂ ਹੋ ਸਕਦਾ। ਬੰਦੇ ਨੂੰ ਹੋਰ ਕਿਸੇ ਵੀ ਚੀਜ਼ ਨਾਲੋਂ ਵਧ ਆਪਣੀ ਜ਼ਿੰਦਗੀ ਨਾਲੋਂ ਵੀ ਵਧ, ਮੈਨੂੰ ਪਿਆਰ ਕਰਨਾ ਚਾਹੀਦਾ ਹੈ।
IRVPA   ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।