Bible Language

Luke 14:28 (NLV) New Life Verson

Versions

PAV   ਤੁਹਾਡੇ ਵਿੱਚੋਂ ਕੌਣ ਹੈ ਜਿਹ ਦੀ ਬੁਰਜ ਬਣਾਉਣ ਦੀ ਦਲੀਲ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਲੇਖਾ ਨਾ ਕਰੇ ਭਈ ਮੇਰੇ ਕੋਲ ਉਹ ਦੇ ਪੂਰਾ ਕਰਨ ਜੋਗਾ ਹੈ ਕਿ ਨਹੀਂ?
ERVPA   ਜੇਕਰ ਤੁਸੀਂ ਕੋਈ ਇਮਾਰਤ ਬਨਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਪਹਿਲਾਂ ਬੈਠਕੇ ਸੋਚਣਾ ਚਾਹੀਦਾ ਹੈ ਕਿ ਇਸ ਉੱਤੇ ਕਿੰਨਾ ਖਰਚਾ ਹੋਵੇਗਾ। ਤੇ ਤੁਹਾਨੂੰ ਇਹ ਵੀ ਹਿਸਾਬ ਲਗਾਉਣਾ ਪਵੇਗਾ ਕਿ ਇਸ ਕਾਰਜ ਦੇ ਪੂਰਾ ਕਰਨ ਲਈ ਕੀ ਤੁਹਾਡੇ ਪਾਸ ਕਾਫ਼ੀ ਧਨ ਹੈ।
IRVPA   ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ?